More
    HomePunjabi NewsEntertainmentਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਫਿਲਮ ਜੱਟ ਐਂਡ ਜੂਲੀਅਟ 3 ਨੇ...

    ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਫਿਲਮ ਜੱਟ ਐਂਡ ਜੂਲੀਅਟ 3 ਨੇ ਕੀਤੀ ਰਿਕਾਰਡ ਕੁਲੈਕਸ਼ਨ

    ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਫਿਲਮ ਜੱਟ ਐਂਡ ਜੂਲੀਅਟ 3 ਦਰਸ਼ਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਫਿਲਮ ਨੇ ਚੰਗੀ ਸ਼ੁਰੂਆਤ ਕੀਤੀ ਹੈ। ਜੱਟ ਐਂਡ ਜੂਲੀਅਟ 3 ਦੇ ਬਾਕਸ ਆਫਿਸ ਕਲੈਕਸ਼ਨ ਦੀ ਤੀਜੇ ਦਿਨ ਦੀ ਗੱਲ ਕਰੀਏ ਤਾਂ ਭਾਰਤ ਵਿੱਚ ਇਸਦੀ ਕੁਲੈਕਸ਼ਨ ਲਗਭਗ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਮ ਵਿਦੇਸ਼ਾਂ ਵਿੱਚ ਵੀ ਚੰਗਾ ਬਿਜਨਸ ਕਰ ਰਹੀ ਹੈ।

    RELATED ARTICLES

    Most Popular

    Recent Comments