HomePunjabi NewsEntertainmentਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਨਵੇਂ ਸਾਲ ਦੇ ਪਹਿਲੇ ਦਿਨ ਲੁਧਿਆਣਾ ‘ਚ ਦਿਲ ਲੁਮੀਨੈਟੀ ਟੂਰ ਦਾ ਆਖਰੀ ਸ਼ੋਅ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦਿਲਜੀਤ ਨੇ ਪੀਐਮ ਮੋਦੀ ਨੂੰ ਦੇਖਦੇ ਹੀ ਸਲਾਮ ਕੀਤਾ। ਪ੍ਰਧਾਨ ਮੰਤਰੀ ਨੇ ਵੀ ਦੁਸਾਂਝ ਨੂੰ ਸਤਿ ਸ਼੍ਰੀ ਅਕਾਲ ਕਹਿ ਕੇ ਸਵਾਗਤ ਕੀਤਾ। ਦੋਸਾਂਝ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਪੀਐਮ ਮੋਦੀ ਨਾਲ ਆਪਣੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸ਼ੇਅਰ ਕੀਤੀਆਂ ਹਨ। ਉਨ੍ਹਾਂ ਇਸ ਮੁਲਾਕਾਤ ਨੂੰ ਯਾਦਗਾਰੀ ਦੱਸਿਆ।

RELATED ARTICLES

Most Popular

Recent Comments