Sunday, July 7, 2024
HomePunjabi NewsEntertainmentਦਿਲਜੀਤ ਦੋਸਾਂਝ ਦੀ ਫਿਲਮ ਅਮਰ ਸਿੰਘ ਚਮਕੀਲਾ ਹੋਈ ਨੈਟਫਲਿਕਸ ਤੇ ਰਿਲੀਜ

ਦਿਲਜੀਤ ਦੋਸਾਂਝ ਦੀ ਫਿਲਮ ਅਮਰ ਸਿੰਘ ਚਮਕੀਲਾ ਹੋਈ ਨੈਟਫਲਿਕਸ ਤੇ ਰਿਲੀਜ

ਪੰਜਾਬੀ ਲੋਕ ਗਾਇਕ ਅਮਰ ਸਿੰਘ ਚਮਕੀਲਾ ਤੇ ਬਣੀ ਫਿਲਮ ਅੱਜ ਨੈਟਫਲਿਕਸ ਦੇ ਰਿਲੀਜ਼ ਹੋ ਗਈ । ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਸ ਦੀ ਖਾਸ ਸਕਰੀਨਿੰਗ ਦੀ ਪੋਸਟ ਸਾਂਝੀ ਕੀਤੀ। ਇਸ ਮੌਕੇ ਬਾਲੀਵੁੱਡ ਅਦਾਕਾਰਾ ਪਰਨੀਤੀ ਚੋਪੜਾ ਤੇ ਫਿਲਮ ਦੀ ਹੋਰ ਸਟਾਰ ਕਾਸਟ ਵੀ ਹਾਜ਼ਰ ਸੀ। ਫਿਲਮ ਨੂੰ ਲੋਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments