ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ਦਾ ਟੋਰਾਂਟੋ ਫਿਲਮ ਫੈਸਟੀਵਲ ਵਿੱਚ ਹੋਵੇਗਾ ਪ੍ਰੀਮਿਅਰ

ਪ੍ਰਸ਼ੰਸਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਇਸ ਫਿਲਮ ਨੂੰ ਲੈ ਕੇ ਇਕ ਵੱਡਾ ਅਪਡੇਟ ਆਇਆ ਹੈ। ਆਉਣ ਵਾਲੀ ਫਿਲਮ ‘ਪੰਜਾਬ 95’ ਦਾ ਪਹਿਲਾ ਲੁੱਕ ਰਿਲੀਜ਼ ਹੋ ਗਿਆ ਹੈ। ਇਹ ਫਿਲਮ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ (TIFF) ਵਿੱਚ ਇਸਦਾ ਪ੍ਰੀਮੀਅਰ ਹੋਵੇਗਾ।

MUST READ