HomePunjabi NewsEntertainmentਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ਪੰਜਾਬ-95 ਵਿਵਾਦਾਂ ਵਿੱਚ ਘਿਰੀ

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ਪੰਜਾਬ-95 ਵਿਵਾਦਾਂ ਵਿੱਚ ਘਿਰੀ

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ਪੰਜਾਬ-95 ਲੰਬੇ ਸਮੇਂ ਤੋਂ ਵਿਵਾਦਾਂ ‘ਚ ਘਿਰੀ ਹੋਈ ਹੈ। ਫਿਲਮ ‘ਚ ਦਿਲਜੀਤ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਸੰਵੇਦਨਸ਼ੀਲ ਮੁੱਦੇ ਦੇ ਕਾਰਨ, ਸੈਂਸਰ ਬੋਰਡ ਨੇ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ, ਪਰ ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ ਬਲਕਿ 120 ਕੱਟਾਂ ਦੇ ਆਦੇਸ਼ ਦਿੱਤੇ ਹਨ।

RELATED ARTICLES

Most Popular

Recent Comments