ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਚਰਚਾ ਦਾ ਵਿਸ਼ਾ ਬਣੇ ਡਿੰਪੀ ਢਿੱਲੋ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਵੱਡੇ ਇਲਜ਼ਾਮ ਲਗਾਏ ਹਨ ਉਥੇ ਹੀ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਨੇ ਪਾਰਟੀ ਵਿੱਚ ਵਾਪਸ ਆਉਣ ਦੀ ਅਪੀਲ ਵੀ ਕੀਤੀ ਸੀ। ਪਰ ਢਿੱਲੋ ਨੇ ਸਾਫ ਕਰ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਨਹੀਂ ਕਰਨਗੇ । ਪ੍ਰਾਪਤ ਜਾਣਕਾਰੀ ਅਨੁਸਾਰ ਡਿੰਪੀ ਢਿੱਲੋਂ 28 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।
ਡਿੰਪੀ ਢਿੱਲੋਂ 28 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਹੋਣਗੇ ਸ਼ਾਮਿਲ
RELATED ARTICLES