HomePunjabi NewsLiberal Breakingਡਿੰਪੀ ਢਿੱਲੋਂ 28 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਹੋਣਗੇ ਸ਼ਾਮਿਲ

ਡਿੰਪੀ ਢਿੱਲੋਂ 28 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਹੋਣਗੇ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਚਰਚਾ ਦਾ ਵਿਸ਼ਾ ਬਣੇ ਡਿੰਪੀ ਢਿੱਲੋ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਵੱਡੇ ਇਲਜ਼ਾਮ ਲਗਾਏ ਹਨ ਉਥੇ ਹੀ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਨੇ ਪਾਰਟੀ ਵਿੱਚ ਵਾਪਸ ਆਉਣ ਦੀ ਅਪੀਲ ਵੀ ਕੀਤੀ ਸੀ। ਪਰ ਢਿੱਲੋ ਨੇ ਸਾਫ ਕਰ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਨਹੀਂ ਕਰਨਗੇ । ਪ੍ਰਾਪਤ ਜਾਣਕਾਰੀ ਅਨੁਸਾਰ ਡਿੰਪੀ ਢਿੱਲੋਂ 28 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।

RELATED ARTICLES

Most Popular

Recent Comments