Friday, July 5, 2024
HomePunjabi NewsLiberal Breakingਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਹੋਈ ਸ਼ੁਰੂ

ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਹੋਈ ਸ਼ੁਰੂ

ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਗਈ ਹੈ। ਪਨੀਰੀ ਰਾਹੀਂ ਬਿਜਾਈ ਨੂੰ ਲੈ ਕੇ ਸੂਬੇ ਨੂੰ ਦੋ ਜੋਨਾਂ ਵਿੱਚ ਵੰਡਿਆ ਗਿਆ ਹੈ। 15 ਮਈ ਤੋਂ ਲੈ ਕੇ 30 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇਗੀ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ। ਸਰਕਾਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

RELATED ARTICLES

Most Popular

Recent Comments