ਲੰਬੇ ਸਮੇਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਵਾਲੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਡਸਾ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਨਰਾਜ਼ ਨਜ਼ਰ ਆ ਰਹੇ ਹਨ। ਦਰਅਸਲ ਸੁਖਦੇਵ ਸਿੰਘ ਢੀਡਸਾ ਟਿਕਟ ਨਾ ਮਿਲਣ ਕਰਕੇ ਸੁਖਬੀਰ ਬਾਦਲ ਨਾਲ ਨਾਰਾਜ਼ ਹਨ । ਅਜਿਹਾ ਮੰਨਿਆ ਜਾ ਰਿਹਾ ਹੈ ਕਿ ਦੋਨਾਂ ਦੀ ਮੀਟਿੰਗ ਜਲਦ ਹੋ ਸਕਦੀ ਹੈ ਜਿਸ ਦੇ ਵਿੱਚ ਇਸ ਮਸਲੇ ਨੂੰ ਹੱਲ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵਿੱਚ ਮਨਮੁਟਾਵ
RELATED ARTICLES