Monday, July 8, 2024
HomePunjabi NewsLiberal Breakingਆਪ ਆਗੂ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਦੇ ਭਾਜਪਾ ਵਿੱਚ ਸ਼ਾਮਿਲ...

ਆਪ ਆਗੂ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਤੇਜ

ਅਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ । ਅਜਿਹੀਆਂ ਚਰਚਾਵਾਂ ਜੋਰਾਂ ਤੇ ਹਨ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਐਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ । ਫਿਲਹਾਲ ਇਹਨਾਂ ਖਬਰਾਂ ਦੀ ਤਸਦੀਕ ਨਹੀਂ ਹੋਈ ਹੈ ਪਰ ਸਿਆਸੀ ਗਲਿਆਰਿਆਂ ਵਿੱਚ ਇਸ ਚਰਚਾ ਦੇ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

RELATED ARTICLES

Most Popular

Recent Comments