ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ‘ਚ ਮਿਲੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਈ ਨੇਤਾਵਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਜਲੰਧਰ ਪੱਛਮੀ ਤੋਂ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਨੂੰ ਬਰਖਾਸਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਹਾਰ ਤੋਂ ਬੌਖਲਾਈ ਭਾਜਪਾ ਇਸ ਸੀਨੀਅਰ ਆਗੂ ਨੂੰ ਬਰਖ਼ਾਸਤ ਕਰਨ ਦੀ ਕਰ ਰਹੀ ਤਿਆਰੀ
RELATED ARTICLES