ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸਾਰੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਹਿਦਾਇਤ ਦਿੱਤੀ ਹੈ ਕਿ ਉਹ ਮਰੀਜ਼ ਅਤੇ ਉਸਦੇ ਪਰਿਵਾਰ ਵਾਲਿਆਂ ਦੇ ਨਾਲ ਨਿਮਰਤਾ ਦੇ ਨਾਲ ਪੇਸ਼ ਹੋਣ ਤਾਂ ਕਿ ਸੰਸਥਾਨ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਮਜਬੂਤ ਬਣਾਇਆ ਜਾ ਸਕੇ ਉਹਨਾਂ ਨੇ ਹਸਪਤਾਲ ਦੇ ਸਟਾਫ ਨੂੰ ਵੀ ਇਹ ਹਦਾਇਤ ਦਿੱਤੀ ਹੈ।
ਮਰੀਜਾਂ ਅਤੇ ਪਰਿਜਨਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਡਾਕਟਰ ਅਤੇ ਸਟਾਫ : ਸਿਹਤ ਮੰਤਰੀ
RELATED ARTICLES