Wednesday, July 3, 2024
HomePunjabi NewsLiberal Breakingਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਸ਼ੁਰੂ ਹੋਣਗੀਆਂ ਘਰੇਲੂ...

ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਸ਼ੁਰੂ ਹੋਣਗੀਆਂ ਘਰੇਲੂ ਫਲਾਈਟਾਂ

ਪੰਜਾਬ ਦੇ ਜਲੰਧਰ, ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਫਲਾਈਟਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਆਦਮਪੁਰ ਹਵਾਈ ਅੱਡੇ ’ਤੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਸਟਾਫ਼ ਨੇ ਚਾਰਜ ਵੀ ਸੰਭਾਲ ਲਿਆ ਹੈ। ਇਸ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।

RELATED ARTICLES

Most Popular

Recent Comments