HomePunjabi NewsLiberal Breakingਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜ ਛਾੜ ਦੇ ਵਿਰੋਧ...

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜ ਛਾੜ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ

ਅੱਜ ਸੋਮਵਾਰ ਨੂੰ ਡਾ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜ ਛਾੜ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੋਕਾਂ ਨੇ ਭੰਡਾਰੀ ਪੁਲ ਬੰਦ ਕਰ ਦਿੱਤਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਵਾਲ ਸਿਟੀ ਬਾਜ਼ਾਰ ਵੀ ਬੰਦ ਰੱਖਿਆ। ਹਾਲਾਂਕਿ ਸਕੂਲ ਅਤੇ ਕਾਲਜ ਖੁੱਲ੍ਹੇ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਸ ਘਟਨਾ ਲਈ ਕਿਸੇ ਨੂੰ ਵੀ ਮੁਆਫ਼ ਨਹੀਂ ਕੀਤਾ ਜਾਵੇਗਾ।

RELATED ARTICLES

Most Popular

Recent Comments