ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ MP ਚੁਣੇ ਗਏ ਡਾ. ਅਮਰ ਸਿੰਘ ਨਾਲ ਮੁਲਾਕਾਤ ਕੀਤੀ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੁੜ ਸੰਸਦ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੰਦੇ ਹੋਏ ਆਸ਼ੂ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਡਾ ਅਮਰ ਸਿੰਘ ਲੋਕਾਂ ਦੀ ਸੇਵਾ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ।
ਭਾਰਤ ਭੂਸ਼ਣ ਆਸ਼ੂ ਨੇ MP ਚੁਣੇ ਗਏ ਡਾ. ਅਮਰ ਸਿੰਘ ਨਾਲ ਕੀਤੀ ਮੁਲਾਕਾਤ
RELATED ARTICLES