HomePunjabi NewsLiberal Breakingਭਾਰਤ ਭੂਸ਼ਣ ਆਸ਼ੂ ਨੇ MP ਚੁਣੇ ਗਏ ਡਾ. ਅਮਰ ਸਿੰਘ ਨਾਲ ਕੀਤੀ...

ਭਾਰਤ ਭੂਸ਼ਣ ਆਸ਼ੂ ਨੇ MP ਚੁਣੇ ਗਏ ਡਾ. ਅਮਰ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ MP ਚੁਣੇ ਗਏ ਡਾ. ਅਮਰ ਸਿੰਘ ਨਾਲ ਮੁਲਾਕਾਤ ਕੀਤੀ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੁੜ ਸੰਸਦ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੰਦੇ ਹੋਏ ਆਸ਼ੂ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਡਾ ਅਮਰ ਸਿੰਘ ਲੋਕਾਂ ਦੀ ਸੇਵਾ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ।

RELATED ARTICLES

Most Popular

Recent Comments