More
    HomePunjabi NewsLiberal Breakingਡਾ. ਚੱਬੇਵਾਲ ਨੇ ਫਗਵਾੜਾ ਦੀ ਸੰਭਾਲੀ ਕਮਾਨ, ਸੜਕਾਂ ਲਈ 51 ਕਰੋੜ ਦੇ...

    ਡਾ. ਚੱਬੇਵਾਲ ਨੇ ਫਗਵਾੜਾ ਦੀ ਸੰਭਾਲੀ ਕਮਾਨ, ਸੜਕਾਂ ਲਈ 51 ਕਰੋੜ ਦੇ ਪ੍ਰੋਜੈਕਟਾਂ ਦਾ ਐਲਾਨ

    ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਦੀ ਜ਼ਿੰਮੇਵਾਰੀ ਸੰਭਾਲਦਿਆਂ ਸ਼ਹਿਰ ਦੀਆਂ ਸੜਕਾਂ ਦੇ ਵਿਕਾਸ ਲਈ 51 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਫਗਵਾੜੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸੜਕਾਂ ਦੀ ਮੁਰੰਮਤ ਅਤੇ ਨਵੀਂ ਉਸਾਰੀ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰੋਜੈਕਟ ਜਲਦੀ ਸ਼ੁਰੂ ਕੀਤੇ ਜਾਣਗੇ।

    RELATED ARTICLES

    Most Popular

    Recent Comments