More
    HomePunjabi NewsLiberal Breakingਡਾਕਟਰ ਧਰਮਵੀਰ ਗਾਂਧੀ ਹੋ ਸਕਦੇ ਨੇ ਕਾਂਗਰਸ ਵਿੱਚ ਸ਼ਾਮਿਲ, ਪਟਿਆਲਾ ਤੋਂ ਟਿਕਟ...

    ਡਾਕਟਰ ਧਰਮਵੀਰ ਗਾਂਧੀ ਹੋ ਸਕਦੇ ਨੇ ਕਾਂਗਰਸ ਵਿੱਚ ਸ਼ਾਮਿਲ, ਪਟਿਆਲਾ ਤੋਂ ਟਿਕਟ ਪੱਕੀ

    ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਸੂਤਰਾਂ ਦੇ ਮੁਤਾਬਿਕ ਕਦੇ ਆਮ ਆਦਮੀ ਪਾਰਟੀ ਦੇ ਸਰਗਰਮ ਮੈਂਬਰ ਰਹੇ ਡਾਕਟਰ ਧਰਮਵੀਰ ਗਾਂਧੀ ਹੁਣ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਨੇ। ਦੱਸਿਆ ਜਾ ਰਿਹਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਡਾਕਟਰ ਧਰਮਵੀਰ ਗਾਂਧੀ ਦੇ ਸਾਫ ਸੁਥਰੇ ਅਕਸ ਨੂੰ ਦੇਖਦੇ ਹੋਏ ਉਹਨਾਂ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਜਾ ਸਕਦੀ ਹੈ।

    RELATED ARTICLES

    Most Popular

    Recent Comments