ਡਾਕਟਰ ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ । ਡਾਕਟਰ ਕਰਮਜੀਤ ਜਲਦੀ ਹੀ ਆਪਣੀ ਜਿੰਮੇਵਾਰੀ ਸੰਭਾਲਣਗੇ । ਦੱਸ ਦਈਏ ਕਿ 23 ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਕੋਈ ਵੀ ਵਾਈਸ ਚਾਂਸਲਰ ਨਹੀਂ ਸੀ । ਵਿਰੋਧੀ ਦਲਾਂ ਵੱਲੋਂ ਇਸ ਦੀ ਨਿਖੇਧੀ ਕੀਤੀ ਗਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫਾਰਿਸ਼ ਤੋਂ ਬਾਅਦ ਡਾਕਟਰ ਕਰਮਜੀਤ ਨੂੰ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।
ਡਾਕਟਰ ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਵਾਂ ਵਾਈਸ ਬਣਾਇਆ ਗਿਆ
RELATED ARTICLES