ਹੋਸ਼ਿਆਰਪੁਰ ਦੇ ਸਾਬਕਾ ਹੈਲਥ ਇੰਸਪੈਕਟਰ ਡਾਕਟਰ ਲਖਬੀਰ ਸਿੰਘ ਨੇ ਆਪਣੇ ਅਹੁਦੇ ਤੋਂ ਵੀ ਬੀਤੇ ਦਿਨੀਂ ਇਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਇਹ ਚਰਚਾਵਾਂ ਕਾਫੀ ਗਰਮ ਰਹੀਆਂ ਕੀ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ । ਪਰ ਹੁਣ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਡਾਕਟਰ ਲਖਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ।
ਡਾਕਟਰ ਲਖਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ
RELATED ARTICLES