Saturday, July 27, 2024
HomePunjabi NewsLiberal Breakingਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ: ਲਖਵੀਰ ਸਿੰਘ...

ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ: ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਹੁਸ਼ਿਆਰਪੁਰ ਤੋਂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ: ਲਖਵੀਰ ਸਿੰਘ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣਗੇ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਵੱਲੋਂ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਹੀ ਉਮੀਦਵਾਰ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਖੁਦ ਮੀਡੀਆ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ। ਉਮੀਦ ਹੈ ਕਿ ਉਨ੍ਹਾਂ ਦੀ ਜੁਆਇਨਿੰਗ ਚੰਡੀਗੜ੍ਹ ਵਿੱਚ ਹੀ ਹੋਵੇਗੀ।

RELATED ARTICLES

Most Popular

Recent Comments