ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਡਾ: ਰਵਜੋਤ ਸਿੰਘ ਨੇ ਅੱਜ (ਬੁੱਧਵਾਰ) ਨਗਰ ਨਿਗਮ ਵਿੱਚ ਪਹੁੰਚ ਕੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਇਨ੍ਹਾਂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਜਲੰਧਰ ਤੋਂ ਪਾਰਟੀ ਆਗੂ ਪਵਨ ਕੁਮਾਰ ਟੀਨੂੰ ਅਤੇ ਹੋਰ ਆਗੂ ਹਾਜ਼ਰ ਸਨ।
ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਡਾ: ਰਵਜੋਤ ਸਿੰਘ ਨੇ ਸੰਭਾਲਿਆ ਅਹੁਦਾ
RELATED ARTICLES