HomePunjabi NewsLiberal Breakingਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਡਾ: ਰਵਜੋਤ ਸਿੰਘ ਨੇ ਸੰਭਾਲਿਆ...

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਡਾ: ਰਵਜੋਤ ਸਿੰਘ ਨੇ ਸੰਭਾਲਿਆ ਅਹੁਦਾ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਡਾ: ਰਵਜੋਤ ਸਿੰਘ ਨੇ ਅੱਜ (ਬੁੱਧਵਾਰ) ਨਗਰ ਨਿਗਮ ਵਿੱਚ ਪਹੁੰਚ ਕੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਇਨ੍ਹਾਂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਜਲੰਧਰ ਤੋਂ ਪਾਰਟੀ ਆਗੂ ਪਵਨ ਕੁਮਾਰ ਟੀਨੂੰ ਅਤੇ ਹੋਰ ਆਗੂ ਹਾਜ਼ਰ ਸਨ।

RELATED ARTICLES

Most Popular

Recent Comments