ਉੱਤਰਾਖੰਡ ਤੋਂ ਸੇਵਾਮੁਕਤ ਮੁੱਖ ਸਕੱਤਰ ਡਾ: ਸੁਖਬੀਰ ਸਿੰਘ ਸੰਧੂ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਵੱਲੋਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਸੇਵਾਮੁਕਤ ਆਈਏਐਸ ਅਧਿਕਾਰੀ ਡਾ: ਸੁਖਬੀਰ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਹਨ।
ਉੱਤਰਾਖੰਡ ਤੋਂ ਸੇਵਾਮੁਕਤ ਮੁੱਖ ਸਕੱਤਰ ਡਾ: ਸੁਖਬੀਰ ਸਿੰਘ ਸੰਧੂ ਨੂੰ ਬਣਾਇਆ ਗਿਆ ਚੋਣ ਕਮਿਸ਼ਨਰ
RELATED ARTICLES