ਡਾਕਟਰ ਸਵੈਮਾਨ ਸਿੰਘ ਨੇ ਵੀਡੀਓ ਜਾਰੀ ਕਰਕੇ ਇੱਕ ਖਾਸ ਸੰਦੇਸ਼ ਦਿੱਤਾ ਹੈ ਜਿਸ ਵਿੱਚ ਉਹਨਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਤੇ ਚਿੰਤਾ ਜਤਾਈ ਹੈ। ਉਹਨਾਂ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਸਾਰੇ ਜਣੇ ਇਕੱਠੇ ਹੋ ਕੇ ਐਮਐਸਪੀ ਦੇ ਮਸਲੇ ਨੂੰ ਚੁੱਕਣ। ਉਹਨਾਂ ਕਿਹਾ ਕਿ ਜਗਜੀਤ ਸਿੰਘ ਡਲੇਵਾਲ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ।
ਡਾਕਟਰ ਸਵੈਮਾਨ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਉਠਾਈ ਅਵਾਜ਼
RELATED ARTICLES