HomePunjabi NewsLiberal Breakingਡਾਕਟਰ ਸਵੈਮਾਨ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਉਠਾਈ ਅਵਾਜ਼

ਡਾਕਟਰ ਸਵੈਮਾਨ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਉਠਾਈ ਅਵਾਜ਼

ਡਾਕਟਰ ਸਵੈਮਾਨ ਸਿੰਘ ਨੇ ਵੀਡੀਓ ਜਾਰੀ ਕਰਕੇ ਇੱਕ ਖਾਸ ਸੰਦੇਸ਼ ਦਿੱਤਾ ਹੈ ਜਿਸ ਵਿੱਚ ਉਹਨਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਤੇ ਚਿੰਤਾ ਜਤਾਈ ਹੈ। ਉਹਨਾਂ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਸਾਰੇ ਜਣੇ ਇਕੱਠੇ ਹੋ ਕੇ ਐਮਐਸਪੀ ਦੇ ਮਸਲੇ ਨੂੰ ਚੁੱਕਣ। ਉਹਨਾਂ ਕਿਹਾ ਕਿ ਜਗਜੀਤ ਸਿੰਘ ਡਲੇਵਾਲ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ।

RELATED ARTICLES

Most Popular

Recent Comments