ਪੰਜਾਬ ਦੇ ਵਿੱਚ ਬੀਤੇ ਦਿਨ ਹੋਈ ਭਾਰੀ ਗੜੇਮਾਰੀ ਅਤੇ ਮੀਂਹ ਦੇ ਕਰਕੇ ਤਾਪਮਾਨ ਦੇ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਿਕ 4.5 ਡਿਗਰੀ ਤੱਕ ਤਾਪਮਾਨ ਹੇਠਾਂ ਆਇਆ ਹੈ। ਹਾਲਾਂਕਿ ਅੱਜ ਮੌਸਮ ਸਾਫ ਰਹੇਗਾ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਪੰਜਾਬ ਵਿੱਚ ਇੱਕੋ ਦਿਨ 36 ਐਮਐਮ ਬਾਰਿਸ਼ ਹੋਈ ਹੈ।
ਪੰਜਾਬ ਵਿੱਚ ਹੋਏ ਗੜੇਮਾਰੀ ਅਤੇ ਮੀਂਹ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ
RELATED ARTICLES