HomePunjabi NewsLiberal Breakingਪੰਜਾਬ ਵਿੱਚ ਹੋਏ ਗੜੇਮਾਰੀ ਅਤੇ ਮੀਂਹ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ

ਪੰਜਾਬ ਵਿੱਚ ਹੋਏ ਗੜੇਮਾਰੀ ਅਤੇ ਮੀਂਹ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ

ਪੰਜਾਬ ਦੇ ਵਿੱਚ ਬੀਤੇ ਦਿਨ ਹੋਈ ਭਾਰੀ ਗੜੇਮਾਰੀ ਅਤੇ ਮੀਂਹ ਦੇ ਕਰਕੇ ਤਾਪਮਾਨ ਦੇ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਿਕ 4.5 ਡਿਗਰੀ ਤੱਕ ਤਾਪਮਾਨ ਹੇਠਾਂ ਆਇਆ ਹੈ। ਹਾਲਾਂਕਿ ਅੱਜ ਮੌਸਮ ਸਾਫ ਰਹੇਗਾ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਪੰਜਾਬ ਵਿੱਚ ਇੱਕੋ ਦਿਨ 36 ਐਮਐਮ ਬਾਰਿਸ਼ ਹੋਈ ਹੈ।

RELATED ARTICLES

Most Popular

Recent Comments