ਮੌਸਮ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਪਰ ਬਾਰਿਸ਼ ਜਿਆਦਾ ਨਹੀਂ ਹੋਈ ਜਿੰਨੀ ਹੋਣੀ ਚਾਹੀਦੀ ਸੀ । ਹਾਲਾਂਕਿ ਅੱਜ ਸਵੇਰੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਈ ਜਿਸ ਦੇ ਨਾਲ ਤਾਪਮਾਨ ਦੇ ਵਿੱਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਹਲਕੇ ਅਤੇ ਦਰਮਿਆਨੇ ਮੀਂਹ ਕਰਕੇ ਪੰਜਾਬ ਦੇ ਤਾਪਮਾਨ ਵਿੱਚ ਹੋਈ ਗਿਰਾਵਟ ਦਰਜ
RELATED ARTICLES