HomePunjabi NewsLiberal Breakingਹਲਕੇ ਅਤੇ ਦਰਮਿਆਨੇ ਮੀਂਹ ਕਰਕੇ ਪੰਜਾਬ ਦੇ ਤਾਪਮਾਨ ਵਿੱਚ ਹੋਈ ਗਿਰਾਵਟ ਦਰਜ

ਹਲਕੇ ਅਤੇ ਦਰਮਿਆਨੇ ਮੀਂਹ ਕਰਕੇ ਪੰਜਾਬ ਦੇ ਤਾਪਮਾਨ ਵਿੱਚ ਹੋਈ ਗਿਰਾਵਟ ਦਰਜ

ਮੌਸਮ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਪਰ ਬਾਰਿਸ਼ ਜਿਆਦਾ ਨਹੀਂ ਹੋਈ ਜਿੰਨੀ ਹੋਣੀ ਚਾਹੀਦੀ ਸੀ । ਹਾਲਾਂਕਿ ਅੱਜ ਸਵੇਰੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਈ ਜਿਸ ਦੇ ਨਾਲ ਤਾਪਮਾਨ ਦੇ ਵਿੱਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

RELATED ARTICLES

Most Popular

Recent Comments