More
    HomePunjabi NewsLiberal Breakingਲੋਕ ਸਭਾ ਚੋਣਾਂ ਦੇ ਚਲਦੇ ਅੱਜ ਸ਼ਾਮ 6 ਵਜੇ ਤੋਂ 48 ਘੰਟਿਆਂ...

    ਲੋਕ ਸਭਾ ਚੋਣਾਂ ਦੇ ਚਲਦੇ ਅੱਜ ਸ਼ਾਮ 6 ਵਜੇ ਤੋਂ 48 ਘੰਟਿਆਂ ਲਈ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ

    ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ‘ਤੇ ਸੂਬੇ ਵਿੱਚ ਪਾਬੰਦੀ ਰਹੇਗੀ। ਅੱਜ ਸ਼ਾਮ 6 ਵਜੇ ਤੋਂ 48 ਘੰਟਿਆਂ ਲਈ ਪੰਜਾਬ ਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਸੂਬੇ ਵਿੱਚ 4 ਜੂਨ ਨੂੰ ਵੀ ਸੂਬੇ ‘ਚ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਹੋਟਲਾਂ, ਰੈਸਟੋਰੈਂਟ ਤੇ ਪੱਬਾਂ ‘ਚ ਵੀ ਨਹੀਂ ਮਿਲੇਗੀ ਸ਼ਰਾਬ ।

    RELATED ARTICLES

    Most Popular

    Recent Comments