ਰੱਖੜੀ ਦੇ ਤਿਉਹਾਰ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ। ਉੱਥੇ ਹੀ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ। 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਗੇ।
ਰੱਖੜੀ ਦੇ ਕਰਕੇ ਸਾਰੇ ਸਰਕਾਰੀ ਦਫ਼ਤਰ ਭਲ੍ਹਕੇ 11 ਵਜੇ ਖੁੱਲ੍ਹਣਗੇ
RELATED ARTICLES