HomePunjabi NewsLiberal Breakingਰੱਖੜੀ ਦੇ ਕਰਕੇ ਸਾਰੇ ਸਰਕਾਰੀ ਦਫ਼ਤਰ ਭਲ੍ਹਕੇ 11 ਵਜੇ ਖੁੱਲ੍ਹਣਗੇ

ਰੱਖੜੀ ਦੇ ਕਰਕੇ ਸਾਰੇ ਸਰਕਾਰੀ ਦਫ਼ਤਰ ਭਲ੍ਹਕੇ 11 ਵਜੇ ਖੁੱਲ੍ਹਣਗੇ

ਰੱਖੜੀ ਦੇ ਤਿਉਹਾਰ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ। ਉੱਥੇ ਹੀ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ। 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਗੇ।

RELATED ARTICLES

Most Popular

Recent Comments