Sunday, July 7, 2024
HomePunjabi NewsLiberal Breakingਚੋਣਾਂ ਦੇ ਕਰਕੇ ਪੰਜਾਬ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਡੇਟਸ਼ੀਟ ਚ...

ਚੋਣਾਂ ਦੇ ਕਰਕੇ ਪੰਜਾਬ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਡੇਟਸ਼ੀਟ ਚ ਬਦਲਾਅ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਨੇ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਬਦਲ ਦਿੱਤੀ ਹੈ। ਇਸ ਦੌਰਾਨ ਹੋਣ ਵਾਲੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਸ ਦਿਨ ਹੋਣ ਵਾਲੀ ਪ੍ਰੀਖਿਆ ਦੀ ਨਵੀਂ ਤਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments