ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ਨਾਲ ਲੱਗਦੀ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵੀ ਪ੍ਰਭਾਵਿਤ ਹੋਈ ਹੈ। ਸਿਰਫ਼ ਦੋ ਦਿਨਾਂ ਵਿੱਚ ਸੈਲਾਨੀਆਂ ਦੀ ਗਿਣਤੀ ਵਿੱਚ 80 ਫੀਸਦੀ ਦੀ ਕਮੀ ਆਈ ਹੈ। ਅੰਮ੍ਰਿਤਸਰ ‘ਚ 90 ਫੀਸਦੀ ਤੱਕ ਹੋਟਲਾਂ ਦੀ ਬੁਕਿੰਗ ਰੱਦ ਹੋ ਚੁੱਕੀ ਹੈ। ਨਾਲ ਹੀ ਬਾਰਡਰ ਤੇ ਰਿਟਰੀਟ ਸੈਰੇਮਨੀ ਦੇਖਣ ਵਾਲਿਆਂ ਦੀ ਗਿਣਤੀ ਵੀ ਘਟ ਗਈ ਹੈ।
ਕਿਸਾਨ ਅੰਦੋਲਨ ਕਰਕੇ ਪੰਜਾਬ ‘ਚ ਸੈਲਾਨੀਆਂ ਦੇ ਆਉਣ ਵਿੱਚ ਆਈ ਭਾਰੀ ਗਿਰਾਵਟ
RELATED ARTICLES