ਹੜ੍ਹ ਕਾਰਨ ਸਤਲੁਜ ਦਰਿਆ ਵਿੱਚ ਵਹਿ ਕੇ 2 ਭਾਰਤੀ ਨੌਜਵਾਨ ਪਹੁੰਚ ਗਏ ਪਾਕਿਸਤਾਨ

ਪੰਜਾਬ ਦੇ ਲੁਧਿਆਣਾ ਦੇ ਦੋ ਨੌਜਵਾਨ ਸਤਲੁਜ ਦਰਿਆ ਵਿੱਚ ਰੁੜ੍ਹ ਕੇ ਪਾਕਿਸਤਾਨ ਪਹੁੰਚ ਗਏ। ਦੋਵੇਂ ਨੌਜਵਾਨ ਫਿਰੋਜ਼ਪੁਰ ਦੇ ਪਿੰਡ ਗਜ਼ਨੀਵਾਲਾ ਤੋਂ ਵਹਿ ਕੇ ਸਰਹੱਦ ਪਾਰ ਕਰ ਗਏ ਹਨ। ਉਹ ਹੁਣ ਪਾਕਿਸਤਾਨੀ ਰੇਂਜਰਾਂ ਦੀ ਹਿਰਾਸਤ ਵਿੱਚ ਹਨ ਅਤੇ ਬੀਐਸਐਫ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਫਿਲਹਾਲ ਬੀਐਸਐਫ ਜਾਂ ਪੰਜਾਬ ਦੇ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

MUST READ