HomePunjabi NewsLiberal BreakingHMPV ਵਾਇਰਸ ਦੇ ਚਲਦੇ ਪੰਜਾਬ ਸਿਹਤ ਵਿਭਾਗ ਵੱਲੋਂ ਲੋਕਾਂ ਲਈ ਐਡਵਾਇਜਰੀ ਜਾਰੀ

HMPV ਵਾਇਰਸ ਦੇ ਚਲਦੇ ਪੰਜਾਬ ਸਿਹਤ ਵਿਭਾਗ ਵੱਲੋਂ ਲੋਕਾਂ ਲਈ ਐਡਵਾਇਜਰੀ ਜਾਰੀ

ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।

RELATED ARTICLES

Most Popular

Recent Comments