ਮੌਸਮ ਠੰਡਾ ਹੋ ਰਿਹਾ ਹੈ ਜਿਸ ਕਰਕੇ ਹਵਾ ਦੀ ਗੁਣਵੱਤਾ ਵੀ ਖਰਾਬ ਹੋ ਰਹੀ ਹੈ। ਸਿਹਤ ਵਿਭਾਗ ਵਲੋਂ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਅਤੇ ਤਿਉਹਾਰਾਂ ਦੇ ਕਾਰਨ ਹਾਲਾਤ ਹੋਰ ਵੀ ਵਿਗੜਦੇ ਹਨ, ਜਿਸ ਨਾਲ ਖ਼ਾਸ ਕਰਕੇ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਅਤੇ ਸਾਹ ਦੀਆਂ ਬੀਮਾਰੀਆਂ ਵਾਲੇ ਲੋਕ ਪ੍ਰਭਾਵਿਤ ਹੁੰਦੇ ਹਨ।
ਵਧ ਰਹੇ ਪ੍ਰਦੂਸ਼ਣ ਦੇ ਚਲਦੇ ਸਿਹਤ ਵਿਭਾਗ ਵਲੋਂ ਲੋਕਾਂ ਲਈ ਐਡਵਾਇਜ਼ਰੀ ਜਾਰੀ
RELATED ARTICLES