HomePunjabi NewsLiberal Breakingਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਕਾਰਨ ਤਾਪਮਾਨ 1.7 ਡਿਗਰੀ ਤੱਕ...

ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਕਾਰਨ ਤਾਪਮਾਨ 1.7 ਡਿਗਰੀ ਤੱਕ ਹੋਇਆ ਘੱਟ

ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ ‘ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ। ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments