ਹੜ੍ਹ ਦੇ ਖ਼ਤਰੇ ਕਰਕੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਫ਼ਿਰ ਤੋਂ ਹੋਇਆ ਵਾਧਾ

ਸ਼ਾਹਕੋਟ ਸਬ-ਡਵੀਜ਼ਨ ਦੇ ਬਲਾਕ ਲੋਹੀਆਂ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਸ਼ਾਹਕੋਟ ਸਬ-ਡਵੀਜ਼ਨ ਦੇ ਲੋਹੀਆਂ ਬਲਾਕ ਅਧੀਨ ਪੈਂਦੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

MUST READ