HomePunjabi NewsLiberal Breakingਕਮਜ਼ੋਰ ਮਾਨਸੂਨ ਦੇ ਚਲਦੇ ਪੰਜਾਬ ਵਿੱਚ ਵਧੀ ਗਰਮੀ, ਪਾਰਾ 40 ਦੇ ਪਾਰ

ਕਮਜ਼ੋਰ ਮਾਨਸੂਨ ਦੇ ਚਲਦੇ ਪੰਜਾਬ ਵਿੱਚ ਵਧੀ ਗਰਮੀ, ਪਾਰਾ 40 ਦੇ ਪਾਰ

ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਮਾਨਸੂਨ ਦੀ ਹੌਲੀ ਰਫ਼ਤਾਰ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮਾਨਸੂਨ 1 ਜੁਲਾਈ ਤੋਂ ਲਗਭਗ ਪਹਿਲਾਂ ਪੰਜਾਬ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ।

RELATED ARTICLES

Most Popular

Recent Comments