ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ‘ਚ ਕੱਲ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਕੱਲ੍ਹ ਦਿਨ ਬੱਦਲਵਾਈ ਰਹਿ ਸਕਦੀ ਹੈ। ਇਸ ਦੌਰਾਨ ਹਲਕੀ ਗਰਜ ਅਤੇ ਬਿਜਲੀ ਦੇ ਨਾਲ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਲਕੀ ਬਾਰਿਸ਼ ਵੀ ਹੋ ਸਕਦੀ ਹੈ। 27 ਅਪ੍ਰੈਲ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ ਅਤੇ ਇਸ ਦੌਰਾਨ ਤੇਜ਼ ਗਰਜ ਅਤੇ ਬਿਜਲੀ ਵੀ ਚੱਲੇਗੀ।
ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ‘ਚ ਕੱਲ ਤੋਂ ਮੌਸਮ ਰਹੇਗਾ ਖਰਾਬ
RELATED ARTICLES