ਪੰਜਾਬ ਦੇ ਮੌਸਮ ਵਿੱਚ ਇਕ ਵਾਰੀ ਫਿਰ ਤੋਂ ਤਬਦੀਲੀ ਦੇਖਣ ਨੂੰ ਮਿਲਣ ਵਾਲੀ ਹੈ। ਵੈਸਟਰਨ ਡਿਸਟਰਬੈਂਸ ਦੇ ਚਲਦੇ ਮੈਦਾਨੀ ਇਲਾਕੇ ਵਿੱਚ ਠੰਡ ਵਧੇਗੀ। ਮੌਸਮ ਵਿਭਾਗ ਦੇ ਮੁਤਾਬਿਕ 7 ਦਸੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ । ਪਹਾੜਾਂ ਵਿੱਚ ਹੋਈ ਬਰਫਬਾਰੀ ਦੇ ਚਲਦੇ ਸ਼ੀਤਲਹਿਰ ਚੱਲਣ ਲੱਗੀ ਹੈ ਜਿਸਨੇ ਕਿ ਠੰਡ ਵਿੱਚ ਵਾਧਾ ਕੀਤਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਵੈਸਟਰਨ ਡਿਸਟਰਬੈਂਸ ਦੇ ਚਲਦੇ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਆਵੇਗਾ ਬਦਲਾਅ
RELATED ARTICLES