ਚੰਡੀਗੜ੍ਹ ਵਿੱਚ 14 ਦਸੰਬਰ 2024 ਨੂੰ ਹੋਏ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਸ਼ੋਅ ਦੌਰਾਨ ਸ਼ੋਰ ਨਿਰਧਾਰਤ ਆਵਾਜ਼ ਦੇ ਮਾਪਦੰਡਾਂ ਤੋਂ ਵੱਧ ਸੀ। ਇਸ ਦੇ ਲਈ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਕਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਤੇਜ ਅਵਾਜ਼ ਕਰਕੇ ਮਾਮਲਾ ਪੁੱਜਾ ਕੋਰਟ
RELATED ARTICLES