Tuesday, July 16, 2024
HomePunjabi NewsLiberal Breakingਵਿਧਾਨ ਸਭਾ ਸੈਸ਼ਨ ਦੌਰਾਨ ਪਟਿਆਲਾ 'ਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨਾਂ 'ਤੇ...

ਵਿਧਾਨ ਸਭਾ ਸੈਸ਼ਨ ਦੌਰਾਨ ਪਟਿਆਲਾ ‘ਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਦਾ ਉਠਿਆ ਮੁੱਦਾ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ‘ਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪਿਛਲੇ ਸਮੇਂ ‘ਚ ਭੂ-ਮਾਫੀਆ ਵੱਲੋਂ ਧਾਰਮਿਕ ਸਥਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਮਾਲ ਵਿਭਾਗ ਆਪਣੇ ਕਬਜ਼ੇ ‘ਚ ਲਵੇਗਾ। ਉਹ ਇਸ ਸਬੰਧੀ ਪਟਿਆਲਾ ਦੇ ਡੀਸੀ ਨੂੰ ਆਦੇਸ਼ ਦੇਣਗੇ। ਇਸ ਦੇ ਨਾਲ ਹੀ ਵਿਧਾਇਕ ਨੇ ਕੁਝ ਜਾਇਦਾਦਾਂ ਵੀ ਦਿਖਾਈਆਂ। ਜਿੱਥੇ ਧਾਰਮਿਕ ਸਥਾਨਾਂ ਦੀ ਥਾਂ ‘ਤੇ ਸ਼ੋਅਰੂਮ ਬਣਾਏ ਗਏ ਹਨ।

RELATED ARTICLES

Most Popular

Recent Comments