ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਵਕਫ਼ ਬੋਰਡ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਈਡੀ ਸਵੇਰੇ ਅਮਾਨਤੁੱਲਾ ਦੇ ਘਰ ਪਹੁੰਚੀ ਸੀ। ਓਖਲਾ ਸੀਟ ਤੋਂ ਵਿਧਾਇਕ ਅਮਾਨਤੁੱਲਾ ‘ਤੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਹੁੰਦਿਆਂ 32 ਲੋਕਾਂ ਦੀ ਗੈਰ-ਕਾਨੂੰਨੀ ਭਰਤੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ।
ਈਡੀ ਨੇ ਆਪ ਵਿਧਾਇਕ ਅਮਾਨਤੁੱਲਾ ਖਾਨ ਨੂੰ ਕੀਤਾ ਗ੍ਰਿਫਤਾਰ
RELATED ARTICLES