ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ ਨੇ GMADA ਨਾਲ ਜੁੜੇ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਦੇ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਮੁਤਾਬਕ ਕਾਰਵਾਈ ਤਿਰੂਪਤੀ ਇਨਫਰਾਪ੍ਰੋਜੈਕਟਸ ਅਤੇ ਇਸ ਨਾਲ ਜੁੜੇ ਲੋਕਾਂ ਨਾਲ ਸਬੰਧਤ ਹੈ। ਜਾਂਚ ਵਿੱਚ ਪ੍ਰਾਜੈਕਟਾਂ ਦੀ ਨਿਲਾਮੀ, ਵਿਕਾਸ ਚਾਰਜ ਅਤੇ ਵਿਆਜ ਵਿੱਚ ਕਥਿਤ ਗੜਬੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਹੁਣ ਜਾਂਚ ਜਾਰੀ ਹੈ।
ਬ੍ਰੇਕਿੰਗ : ED ਨੇ GMADA ਮਾਮਲੇ ਵਿੱਚ ਪੰਜਾਬ ਸਮੇਤ ਕਈ ਥਾਵਾਂ ’ਤੇ ਅੱਜ ਛਾਪੇ ਮਾਰੇ
RELATED ARTICLES


