ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨਾਲ ਜੁੜੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ‘ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਚਾਰਜਸ਼ੀਟ (ਪ੍ਰੌਸੀਕਿਊਸ਼ਨ ਸ਼ਿਕਾਇਤ) ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂ ਸ਼ਾਮਲ ਹਨ।
ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਈਡੀ ਨੇ ਦਾਇਰ ਕੀਤੀ ਚਾਰਜਸ਼ੀਟ
RELATED ARTICLES