ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ 29 ਘੰਟੇ ਚੱਲੀ ED ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਜਾਂਚ ਦੌਰਾਨ ਅਧਿਕਾਰੀ ਦੋ ਬੈਗ ਆਪਣੇ ਨਾਲ ਲੈ ਕੇ ਗਏ ਹਨ। ED ਮੁਤਾਬਕ ਮੰਤਰੀ ਤੇ ਮਨੀ ਲਾਂਡਰਿੰਗ ਵਿੱਚ ਸਹਾਇਤਾ ਕਰਨ ਅਤੇ ਕਾਲੇ ਧਨ ਨੂੰ ਸਫ਼ੇਦ ਕਰਨ ਦਾ ਸ਼ੱਕ ਹੈ। ਇਸ ਕਾਰਵਾਈ ਦੌਰਾਨ ਕਈ ਅਹਿਮ ਦਸਤਾਵੇਜ਼ਾਂ ਦੀ ਵੀ ਪੜਤਾਲ ਕੀਤੀ ਗਈ ਹੈ।
ਮੰਤਰੀ ਸੰਜੀਵ ਅਰੋੜਾ ਦੇ ਘਰ 29 ਘੰਟੇ ਚੱਲੀ ED ਦੀ ਰੇਡ ਖ਼ਤਮ; ਅਧਿਕਾਰੀ 2 ਬੈਗ ਲੈ ਕੇ ਹੋਏ ਰਵਾਨਾ
RELATED ARTICLES


