More
    HomePunjabi NewsLiberal Breakingਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ 26 ਘੰਟਿਆਂ ਤੋਂ ED ਦੀ ਰੇਡ...

    ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ 26 ਘੰਟਿਆਂ ਤੋਂ ED ਦੀ ਰੇਡ ਜਾਰੀ; 13 ਥਾਵਾਂ ‘ਤੇ ਚੱਲ ਰਹੀ ਬਾਰੀਕੀ ਨਾਲ ਜਾਂਚ

    ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਅਦਾਰਿਆਂ ‘ਤੇ ਈਡੀ ਦੀ ਛਾਪੇਮਾਰੀ ਲਗਾਤਾਰ 26 ਘੰਟਿਆਂ ਤੋਂ ਜਾਰੀ ਹੈ। ਲੁਧਿਆਣਾ, ਜਲੰਧਰ, ਗੁਰੂਗ੍ਰਾਮ ਅਤੇ ਚੰਡੀਗੜ੍ਹ ਸਮੇਤ ਕੁੱਲ 13 ਟਿਕਾਣਿਆਂ ‘ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਵਿੱਚ ਮੰਤਰੀ ਦੇ ਦੋ ਹਿੱਸੇਦਾਰਾਂ ਅਤੇ ਉਨ੍ਹਾਂ ਦੇ ਬੇਟੇ ਦੀਆਂ ਫਰਮਾਂ ਦੇ ਦਸਤਾਵੇਜ਼ਾਂ ਦੀ ਵੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments